ਨਿਆਂਈਆਂ 1:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ। Viz kapitolaਪਵਿੱਤਰ ਬਾਈਬਲ O.V. Bible (BSI)28 ਅਤੇ ਜਾਂ ਇਸਰਾਏਲੀ ਤੱਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬਗਾਰ ਦਾ ਕੰਮ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਮੂਲੋਂ ਕੱਢ ਨਾ ਦਿੱਤਾ।। Viz kapitolaਪਵਿੱਤਰ ਬਾਈਬਲ28 ਬਾਦ ਵਿੱਚ ਇਸਰਾਏਲੀ ਵੱਧੇਰੇ ਤਾਕਤਵਰ ਬਣ ਗਏ ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਆਪਣੇ ਲਈ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਉਹ ਉਨ੍ਹਾਂ ਨੂੰ ਉਹ ਧਰਤੀ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ ਸੱਕੇ। Viz kapitola |