ਨਿਆਂਈਆਂ 1:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)29 ਇਫ਼ਰਾਈਮ ਨੇ ਭੀ ਓਹਨਾਂ ਕਨਾਨੀਆਂ ਨੂੰ ਜੋ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਸੋ ਕਨਾਨੀ ਗਜ਼ਰ ਦਿਆਂ ਵਾਸੀਆਂ ਦੇ ਵਿੱਚਕਾਰ ਵੱਸਦੇ ਰਹੇ।। Viz kapitolaਪਵਿੱਤਰ ਬਾਈਬਲ29 ਇਫ਼ਰਾਈਂਮ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਇਹੋ ਗੱਲ ਵਾਪਰੀ। ਗਜ਼ਰ ਵਿੱਚ ਕਨਾਨੀ ਲੋਕ ਰਹਿੰਦੇ ਸਨ। ਅਤੇ ਇਫ਼ਰਾਈਮ ਦੇ ਲੋਕਾਂ ਨੇ ਉਨ੍ਹਾਂ ਸਾਰੇ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡ ਕੇ ਚੱਲੇ ਜਾਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਲੋਕ ਗਜ਼ਰ ਅੰਦਰ ਇਫ਼ਰਾਈਮ ਦੇ ਲੋਕਾਂ ਨਾਲ ਰਹਿੰਦੇ ਰਹੇ। Viz kapitola |