ਨਿਆਂਈਆਂ 1:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)30 ਜਬੂਲੁਨ ਨੇ ਭੀ ਕਟਰੋਨ ਅਤੇ ਨਹਲੋਲ ਦਿਆਂ ਲੋਕਾਂ ਨੂੰ ਨਾ ਕੱਢਿਆ ਸੋ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਬਗਾਰ ਦਿੰਦੇ ਰਹੇ।। Viz kapitolaਪਵਿੱਤਰ ਬਾਈਬਲ30 ਇਹੀ ਗੱਲ ਜ਼ਬੂਲੁਨ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਕੁਝ ਕਨਾਨੀ ਕਟਰੋਨ ਅਤੇ ਨਹਲੋਲ ਸ਼ਹਿਰਾਂ ਅੰਦਰ ਰਹਿੰਦੇ ਸਨ। ਜ਼ਬੂਲੁਨ ਦੇ ਲੋਕਾਂ ਨੇ ਇਨ੍ਹਾਂ ਕਨਾਨੀਆਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਉੱਥੇ ਜ਼ਬੂਲੁਨ ਦੇ ਲੋਕਾਂ ਨਾਲ ਰਹਿੰਦੇ ਰਹੇ। ਪਰ ਜ਼ਬੂਲੁਨ ਦੇ ਲੋਕਾਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਵਾਇਆ। Viz kapitola |