Online Bible

- Reklamy -




ਨਿਆਂਈਆਂ 1:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

32 ਸਗੋਂ ਆਸ਼ੇਰੀ ਉਨ੍ਹਾਂ ਕਨਾਨੀਆਂ ਦੇ ਵਿਚਕਾਰ ਜੋ ਉਸ ਦੇਸ ਦੇ ਵਾਸੀ ਸਨ ਵੱਸਦੇ ਰਹੇ ਕਿਉਂ ਜੋ ਓਹਨਾਂ ਨੇ ਓਹਨਾਂ ਨੂੰ ਕੱਢ ਨਾ ਦਿੱਤਾ।।

Viz kapitola kopírovat

ਪਵਿੱਤਰ ਬਾਈਬਲ

32 ਆਸ਼ੇਰ ਦੇ ਲੋਕਾਂ ਨੇ ਉਨ੍ਹਾਂ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਇਸ ਲਈ ਕਨਾਨੀ ਲੋਕ ਆਸ਼ੇਰ ਦੇ ਲੋਕਾਂ ਨਾਲ ਹੀ ਰਹਿੰਦੇ ਰਹੇ।

Viz kapitola kopírovat




ਨਿਆਂਈਆਂ 1:32

Následuj nás:

Reklamy


Reklamy