Online Bible

- Reklamy -




ਨਿਆਂਈਆਂ 1:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

33 ਨਫਤਾਲੀ ਨੇ ਭੀ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦਿਆਂ ਵਾਸੀਆਂ ਨੂੰ ਨਾ ਕੱਢਿਆ ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ- ਅਨਾਤ ਦੇ ਵਾਸੀ ਓਹਨਾਂ ਨੂੰ ਬਗਾਰ ਦਿੰਦੇ ਰਹੇ।।

Viz kapitola kopírovat

ਪਵਿੱਤਰ ਬਾਈਬਲ

33 ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।

Viz kapitola kopírovat




ਨਿਆਂਈਆਂ 1:33

Následuj nás:

Reklamy


Reklamy