Online Bible

- Reklamy -




ਨਿਆਂਈਆਂ 1:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

35 ਪਰ ਅਮੋਰੀ ਹਰਸ ਦੇ ਪਹਾੜ ਉੱਤੇ ਅੱਯਾਲੋਨ ਵਿੱਚ ਅਤੇ ਸਾਲਬੀਨ ਵਿੱਚ ਵੱਸਦੇ ਹੀ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤੱਕੜਾ ਹੋਇਆ ਜੋ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ

Viz kapitola kopírovat

ਪਵਿੱਤਰ ਬਾਈਬਲ

35 ਅਮੋਰੀਆਂ ਨੇ ਹਰਸ ਪਹਾੜ, ਅਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਆਂ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵੱਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ।

Viz kapitola kopírovat




ਨਿਆਂਈਆਂ 1:35

Následuj nás:

Reklamy


Reklamy