Online Bible

- Reklamy -




ਨਿਆਂਈਆਂ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਤਦ ਯਹੂਦਾਹ ਚੜਿਆ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ਿਆ ਨੂੰ ਓਨਾਂ ਦੇ ਹੱਥੀ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦੱਸ ਹਜ਼ਾਰ ਮਨੁੱਖ ਵੱਢੇ

Viz kapitola kopírovat

ਪਵਿੱਤਰ ਬਾਈਬਲ

4 ਯਹੋਵਾਹ ਨੇ ਯਹੂਦਾਹ ਦੇ ਬੰਦਿਆਂ ਦੀ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਯਹੂਦਾਹ ਦੇ ਬੰਦਿਆਂ ਨੇ 10,000 ਆਦਮੀ ਬਜ਼ਕ ਸ਼ਹਿਰ ਵਿਖੇ ਮਾਰ ਦਿੱਤੇ।

Viz kapitola kopírovat




ਨਿਆਂਈਆਂ 1:4

Následuj nás:

Reklamy


Reklamy