ਨਿਆਂਈਆਂ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)5 ਉਨਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਾ ਅਤੇ ਉਸ ਨਾਲ ਲੜੇ ਅਤੇ ਕਨਾਨੀਆਂ ਅਰ ਫ਼ਰਿੱਜੀਆਂ ਨੂੰ ਮਾਰਿਆ Viz kapitolaਪਵਿੱਤਰ ਬਾਈਬਲ5 ਬਜ਼ਕ ਸ਼ਹਿਰ ਵਿੱਚ ਯਹੂਦਾਹ ਦੇ ਬੰਦਿਆਂ ਨੇ ਬਜ਼ਕ ਦੇ ਹਾਕਮ ਨੂੰ ਲੱਭ ਲਿਆ ਅਤੇ ਉਸ ਨਾਲ ਲੜਾਈ ਕੀਤੀ। ਯਹੂਦਾਹ ਦੇ ਬੰਦਿਆਂ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾ ਦਿੱਤਾ। Viz kapitola |