ਨਿਆਂਈਆਂ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)8 ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਸ਼ਹਿਰ ਨੂੰ ਅੱਗ ਨਾਲ ਫੂਕ ਸੁੱਟਿਆ।। Viz kapitolaਪਵਿੱਤਰ ਬਾਈਬਲ8 ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ। Viz kapitola |