ਨਿਆਂਈਆਂ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)9 ਇਸ ਦੇ ਪਿੱਛੋਂ ਯਹੂਦੀ ਲਹਿ ਕੇ ਓਹਨਾਂ ਕਨਾਨੀਆਂ ਨਾਲ ਲੜੇ ਜੋ ਪਹਾੜ ਵਿੱਚ ਅਤੇ ਦੱਖਣ ਦੇ ਦੇਸ ਅਤੇ ਬੇਟ ਵਿੱਚ ਵੱਸਦੇ ਸਨ Viz kapitolaਪਵਿੱਤਰ ਬਾਈਬਲ9 ਫ਼ੇਰ ਯਹੂਦਾਹ ਦੇ ਲੋਕ ਕਨਾਨੀਆਂ ਦੇ ਖਿਲਾਫ਼ ਲੜਨ ਲਈ ਹੇਠਾਂ ਵੱਲ ਨੂੰ ਗਏ ਜਿਹੜੇ ਨੇਜੇਵ ਵਿੱਚ, ਪਹਾੜੀ ਪ੍ਰਦੇਸ਼ ਵਿੱਚ ਅਤੇ ਸਮੁੰਦਰੀ ਤੱਟ ਦੇ ਇਲਾਕੇ ਵਿੱਚ ਰਹਿੰਦੇ ਸਨ। Viz kapitola |