ਯਿਰਮਿਯਾਹ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ Viz kapitolaਪਵਿੱਤਰ ਬਾਈਬਲ O.V. Bible (BSI)11 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਬਦਾਮ ਦੇ ਬਿਰਛ ਦਾ ਇੱਕ ਡੰਡਾ ਵੇਖਦਾ ਹਾਂ Viz kapitolaਪਵਿੱਤਰ ਬਾਈਬਲ11 ਯਹੋਵਾਹ ਦਾ ਸੰਦੇਸ਼ ਮੈਨੂੰ ਪ੍ਰਾਪਤ ਹੋਇਆ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਬਾਦਾਮ ਦੇ ਰੁੱਖ ਤੋਂ ਇੱਕ ਟਾਹਣੀ ਦੇਖ ਸੱਕਦਾ ਹਾਂ।” Viz kapitola |