Online Bible

- Reklamy -




ਯਿਰਮਿਯਾਹ 1:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਯਹੋਵਾਹ ਦਾ ਬਚਨ ਏਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਵੇਖਦਾ ਹਾਂ? ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ

Viz kapitola kopírovat

ਪਵਿੱਤਰ ਬਾਈਬਲ

13 ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।”

Viz kapitola kopírovat




ਯਿਰਮਿਯਾਹ 1:13

Následuj nás:

Reklamy


Reklamy