Online Bible

- Reklamy -




ਯਿਰਮਿਯਾਹ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਓਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।।

Viz kapitola kopírovat

ਪਵਿੱਤਰ ਬਾਈਬਲ

19 ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

Viz kapitola kopírovat




ਯਿਰਮਿਯਾਹ 1:19

Následuj nás:

Reklamy


Reklamy