Online Bible

- Reklamy -




ਯਿਰਮਿਯਾਹ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।

Viz kapitola kopírovat

ਪਵਿੱਤਰ ਬਾਈਬਲ

5 “ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”

Viz kapitola kopírovat




ਯਿਰਮਿਯਾਹ 1:5

Následuj nás:

Reklamy


Reklamy