ਯੋਏਲ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ? Viz kapitolaਪਵਿੱਤਰ ਬਾਈਬਲ O.V. Bible (BSI)16 ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ? Viz kapitolaਪਵਿੱਤਰ ਬਾਈਬਲ16 ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ। Viz kapitola |