ਯੋਏਲ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ! Viz kapitolaਪਵਿੱਤਰ ਬਾਈਬਲ O.V. Bible (BSI)4 ਜੋ ਟੋਕੇ ਤੋਂ ਬਚਿਆ, ਉਹ ਨੂੰ ਸਲਾ ਖਾ ਗਈ, ਜੋ ਸਲਾ ਤੋਂ ਬਚਿਆ, ਉਹ ਨੂੰ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਨੂੰ ਹੂੰਝਾ ਫੇਰ ਟਿੱਡੀ ਖਾ ਗਈ! Viz kapitolaਪਵਿੱਤਰ ਬਾਈਬਲ4 ਜੋ ਟਿੱਡੀ ਦਲ ਤੋਂ ਬੱਚਿਆਂ ਉਸ ਨੂੰ ਸਲਾ ਖਾ ਗਈ ਅਤੇ ਜੋ ਸਲਾ ਤੋਂ ਬੱਚਿਆਂ ਉਸ ਨੂੰ ਟੱਪਣੀ ਟਿੱਡੀ ਖਾ ਗਈ ਅਤੇ ਜੋ ਉਸਦੀ ਮਾਰ ਤੋਂ ਬੱਚਿਆਂ ਉਸ ਨੂੰ ਨਾਸ਼ਮਾਨ ਟਿੱਡੀ ਖਾ ਗਈ। Viz kapitola |