ਯੋਏਲ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਮੇਰੇ ਦੇਸ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬਬਰ ਸ਼ੇਰ ਦੇ ਦੰਦ ਹਨ, ਦਾੜ੍ਹਾਂ ਉਹ ਦੀਆਂ ਸ਼ੇਰਨੀ ਦੀਆਂ ਹਨ। Viz kapitolaਪਵਿੱਤਰ ਬਾਈਬਲ6 ਇੱਕ ਤਕੜੀ ਕੌਮ ਨੇ ਅਣਗਿਣਤ ਸਿਪਾਹੀਆਂ ਨਾਲ ਮੇਰੇ ਦੇਸ ਉੱਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਦੇ ਦੰਦ ਸ਼ੇਰ ਦੇ ਦੰਦਾਂ ਜਿੰਨੇ ਤਿੱਖੇ ਹਨ ਅਤੇ ਜਬਾੜੇ ਸ਼ੇਰਨੀ ਦੇ ਜਬਾੜੇ ਜਿੰਨਾ ਮਜ਼ਬੂਤ ਹੈ। Viz kapitola |