ਯੋਏਲ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)7 ਉਸ ਮੇਰੀ ਅੰਗੂਰੀ ਵਾੜੀ ਨੂੰ ਉਜਾੜ ਕੇ ਰੱਖ ਦਿੱਤਾ, ਉਸ ਮੇਰੇ ਹਜੀਰ ਦਿਆਂ ਬਿਰਛਾਂ ਨੂੰ ਭੰਨ ਤੋੜ ਸੁੱਟਿਆ, ਉਸ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ।। Viz kapitolaਪਵਿੱਤਰ ਬਾਈਬਲ7 ਉਨ੍ਹਾਂ ਨੇ ਮੇਰੀ ਅੰਗੂਰੀ ਵੇਲ ਨੂੰ ਤਬਾਹ ਕਰ ਦਿੱਤਾ ਅਤੇ ਮੇਰੇ ਅੰਜੀਰ ਦੇ ਰੁੱਖਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਨੇ ਅੰਜ਼ੀਰ ਦੇ ਰੁੱਖਾਂ ਦੇ ਸਾਰੇ ਛਿੱਲੜ ਛਿਲ ਕੇ ਸੁੱਟ ਦਿੱਤੇ ਹਨ। Viz kapitola |