Online Bible

- Reklamy -




ਯੂਨਾਹ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾ? ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।।

Viz kapitola kopírovat

ਪਵਿੱਤਰ ਬਾਈਬਲ

10 ਯੂਨਾਹ ਨੇ ਆਦਮੀਆਂ ਨੂੰ ਦੱਸਿਆ ਕਿ ਉਹ ਯਹੋਵਾਹ ਤੋਂ ਭੱਜ ਰਿਹਾ ਸੀ। ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਹ ਬਹੁਤ ਡਰ ਗਏ। ਅਤੇ ਪੁੱਛਿਆ, “ਪਰਮੇਸ਼ੁਰ ਦੇ ਵਿਰੁੱਧ ਤੂੰ ਕੀ ਬਦ-ਕਰਨੀ ਕੀਤੀ ਹੈ?”

Viz kapitola kopírovat




ਯੂਨਾਹ 1:10

Následuj nás:

Reklamy


Reklamy