ਯੂਨਾਹ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ। Viz kapitolaਪਵਿੱਤਰ ਬਾਈਬਲ O.V. Bible (BSI)11 ਤਦ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਤੇਰੇ ਨਾਲ ਕੀ ਕਰੀਏ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ? ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵਧਦੀਆਂ ਜਾਂਦੀਆਂ ਸਨ Viz kapitolaਪਵਿੱਤਰ ਬਾਈਬਲ11 ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ। ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, “ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।” Viz kapitola |