ਯੂਨਾਹ 1:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ। Viz kapitolaਪਵਿੱਤਰ ਬਾਈਬਲ O.V. Bible (BSI)17 ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾ ਛੱਡੀ ਸੀ ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਢਿੱਡ ਵਿੱਚ ਰਿਹਾ।। Viz kapitolaਪਵਿੱਤਰ ਬਾਈਬਲ17 ਜਦੋਂ ਯੂਨਾਹ ਸਮੁੰਦਰ ਵਿੱਚ ਡਿੱਗਿਆ, ਯਹੋਵਾਹ ਨੇ ਇੱਕ ਬਹੁਤ ਵੱਡੀ ਮੱਛੀ ਨੂੰ ਚੁਣਿਆ ਜਿਸਨੇ ਜਾਕੇ ਯੂਨਾਹ ਨੂੰ ਨਿਗਲ ਲਿਆ। ਇਉਂ, ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਢਿੱਡ ਵਿੱਚ ਰਿਹਾ। Viz kapitola |