Online Bible

- Reklamy -




ਯੂਨਾਹ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਤਦ ਓਹ ਉਹ ਨੂੰ ਆਖਣ ਲੱਗੇ, ਤੂੰ ਸਾਨੂੰ ਦੱਸ ਕਿ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੇਰਾ ਕੰਮ ਕੀ ਹੈ ਅਤੇ ਤੂੰ ਕਿੱਥੋ ਆਇਆ ਹੈਂ? ਤੇਰਾ ਦੇਸ ਕਿਹੜਾ ਹੈ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?

Viz kapitola kopírovat

ਪਵਿੱਤਰ ਬਾਈਬਲ

8 ਤਦ ਉਨ੍ਹਾਂ ਨੇ ਯੂਨਾਹ ਨੂੰ ਆਖਿਆ, “ਤੇਰੇ ਕਾਰਣ, ਅਸੀਂ ਸਾਰੇ ਮੁਸੀਬਤ ਵਿੱਚ ਹਾਂ। ਇਸ ਲਈ ਤੂੰ ਸਾਨੂੰ ਦੱਸ: ਤੇਰਾ ਧਂਦਾ ਕੀ ਹੈ? ਤੂੰ ਕਿੱਥੋਂ ਆ ਰਿਹਾ ਹੈਂ? ਅਤੇ ਤੂੰ ਕਿਸ ਕੌਮ ਤੋਂ ਹੈਂ?”

Viz kapitola kopírovat




ਯੂਨਾਹ 1:8

Následuj nás:

Reklamy


Reklamy