ਯਹੋਸ਼ੁ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)3 ਸਾਰਾ ਥਾਂ ਜਿੱਥੇ ਤੇਰੇ ਪੈਰ ਦੀ ਤਲੀ ਰੱਖੀ ਜਾਵੇ ਉਹ ਸਭ ਮੈਂ ਤੁਹਾਨੂੰ ਦਿੱਤਾ, ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ Viz kapitolaਪਵਿੱਤਰ ਬਾਈਬਲ3 ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿੱਥੇ ਵੀ ਤੁਸੀਂ ਜਾਵੋਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ। Viz kapitola |