ਯਹੋਸ਼ੁ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)4 ਉਜਾੜ ਅਤੇ ਏਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੀਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ ਸੂਰਜ ਦੇ ਲਹਿਣ ਦੇ ਪਾਸੇ ਵੱਡੇ ਸਮੁੰਦਰ ਤੀਕ ਤੁਹਾਡੀ ਹੱਦ ਹੋਵੇਗੀ Viz kapitolaਪਵਿੱਤਰ ਬਾਈਬਲ4 ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈ ਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇੱਥੋਂ ਲੈ ਕੇ ਪੱਛਮ ਵਿੱਚ ਭੂਮੱਧ ਸਾਗਰ ਤੱਕ (ਅਰਥਾਤ ਉਹ ਥਾਂ ਜਿੱਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ। Viz kapitola |