ਯਹੋਸ਼ੁ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾ ਤਿਵੇਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ Viz kapitolaਪਵਿੱਤਰ ਬਾਈਬਲ5 ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ। Viz kapitola |