ਯਹੋਸ਼ੁ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ। Viz kapitolaਪਵਿੱਤਰ ਬਾਈਬਲ O.V. Bible (BSI)6 ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਏਹ ਦੇਸ ਜਿਹ ਦੀ ਮੈਂ ਇਨ੍ਹਾਂ ਦੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਹੈ ਤੂੰ ਇਨ੍ਹਾਂ ਲੋਕਾਂ ਨੂੰ ਮਿਲਖ ਲਈ ਦੁਆਵੇਂਗਾ Viz kapitolaਪਵਿੱਤਰ ਬਾਈਬਲ6 “ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ। Viz kapitola |