ਵਿਰਲਾਪ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ। Viz kapitolaਪਵਿੱਤਰ ਬਾਈਬਲ O.V. Bible (BSI)14 ਮੇਰੇ ਅਪਰਾਧਾਂ ਦਾ ਜੂਲਾ ਉਸ ਦੇ ਹੱਥ ਨਾਲ ਬੰਨ੍ਹਿਆ ਗਿਆ, ਓਹ ਵੱਟੇ ਜਾ ਕੇ ਮੇਰੀ ਧੌਣ ਉੱਤੇ ਚੜ੍ਹ ਗਏ ਹਨ, ਉਹ ਨੇ ਮੇਰਾ ਬਲ ਘਟਾ ਦਿੱਤਾ, ਪ੍ਰਭੁ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਉੱਠ ਨਾ ਸੱਕਿਆ। Viz kapitolaਪਵਿੱਤਰ ਬਾਈਬਲ14 “ਮੇਰੇ ਪਾਪ ਜੂਲੇ ਵਾਂਗ ਬੱਝ ਗਏ ਸਨ। ਮੇਰੇ ਪਾਪ ਯਹੋਵਾਹ ਦੇ ਹੱਥਾਂ ਨਾਲ ਬੱਝੇ ਹੋਏ ਸਨ। ਯਹੋਵਾਹ ਦਾ ਜੂਲਾ ਮੇਰੀ ਗਰਦਨ ਉੱਤੇ ਹੈ। ਯਹੋਵਾਹ ਨੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਸੌਂਪ ਦਿੱਤਾ ਜਿਨ੍ਹਾਂ ਦੇ ਖਿਲਾਫ਼ ਮੈਂ ਖਲੋ ਨਹੀਂ ਸੱਕਦਾ। Viz kapitola |