Online Bible

- Reklamy -




ਵਿਰਲਾਪ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮ ਤੋਂ ਆਕੀ ਹੋ ਗਈ, ਹੇ ਸਾਰੇ ਲੋਕੋ, ਸੁਣੋ ਨਾ, ਅਤੇ ਮੇਰੇ ਦੁਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਚੁਗਵੇਂ ਅਸੀਰੀ ਵਿੱਚ ਚੱਲੇ ਗਏ।

Viz kapitola kopírovat

ਪਵਿੱਤਰ ਬਾਈਬਲ

18 ਹੁਣ ਯਰੂਸ਼ਲਮ ਨਗਰੀ ਆਖਦੀ ਹੈ, “ਮੈਂ ਯਹੋਵਾਹ ਨੂੰ ਸੁਣਨ ਤੋਂ ਇਨਕਾਰ ਕੀਤਾ ਸੀ। ਇਸ ਲਈ ਯਹੋਵਾਹ ਦਾ ਇਹ ਗੱਲਾਂ ਕਰਨਾ ਉਚਿਤ ਹੈ। ਇਸ ਲਈ ਤੁਸੀਂ ਸਮੂਹ ਲੋਕੋ ਸੁਣੋ, ਮੇਰੇ ਦਰਦ ਵੱਲ ਦੇਖੋ! ਮੇਰੇ ਜਵਾਨ ਮਰਦ ਅਤੇ ਔਰਤਾਂ ਬੰਦੀ ਬਣਾ ਲੇ ਗਏ ਹਨ।

Viz kapitola kopírovat




ਵਿਰਲਾਪ 1:18

Následuj nás:

Reklamy


Reklamy