Online Bible

- Reklamy -




ਵਿਰਲਾਪ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਯਹੂਦਾਹ ਦੁਖ ਦੇ ਨਾਲ, ਅਤੇ ਕਠਣ ਸੇਵਾ ਦੇ ਨਾਲ ਅਸੀਰੀ ਵਿੱਚ ਗਈ, ਉਹ ਕੌਮਾਂ ਵਿੱਚ ਵੱਸਦੀ ਹੈ, ਪਰ ਅਰਾਮ ਦਾ ਥਾਂ ਨਹੀਂ ਲੱਭਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਹ ਨੂੰ ਦੁਖ ਵਿੱਚ ਜਾ ਫੜਿਆ।

Viz kapitola kopírovat

ਪਵਿੱਤਰ ਬਾਈਬਲ

3 ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।

Viz kapitola kopírovat




ਵਿਰਲਾਪ 1:3

Následuj nás:

Reklamy


Reklamy