ਵਿਰਲਾਪ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਹਾਂ ਭਰਦੇ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। ਉਹ ਦੀਆਂ ਕੁਆਰੀਆਂ ਦੁੱਖੀ ਹਨ Viz kapitolaਪਵਿੱਤਰ ਬਾਈਬਲ4 ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ। Viz kapitola |