ਲੇਵੀਆਂ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ। Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਉਹ ਯਹੋਵਾਹ ਦੇ ਅੱਗੇ ਜਗਵੇਦੀ ਦੀ ਉਤਰਲੀ ਵੱਲ ਉਸ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਜਗਵੇਦੀ ਦੇ ਉੱਤੇ ਚੁਫੇਰੇ ਉਹ ਦਾ ਲਹੂ ਛਿਣਕਣ Viz kapitolaਪਵਿੱਤਰ ਬਾਈਬਲ11 ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ। Viz kapitola |