Online Bible

- Reklamy -




ਲੇਵੀਆਂ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਅਤੇ ਉਹ ਉਸ ਨੂੰ ਉਸ ਦੇ ਸਿਰ ਅਤੇ ਉਸ ਦੀ ਚਰਬੀ ਸਣੇ ਟੋਟੇ ਟੋਟੇ ਕਰੇ ਅਤੇ ਜਾਜਕ ਉਸ ਜਗਵੇਦੀ ਦੀ ਅੱਗ ਦੀ ਲੱਕੜ ਉੱਤੇ ਸੁਧਾਰ ਕੇ ਰੱਖਣ

Viz kapitola kopírovat

ਪਵਿੱਤਰ ਬਾਈਬਲ

12 ਫ਼ੇਰ ਜਾਜਕਾਂ ਨੂੰ ਜਾਨਵਰ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਟੁਕੜਿਆਂ (ਸਿਰੀ ਅਤੇ ਚਰਬੀ) ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਉੱਤੇ ਰੱਖ ਦੇਵੇ।

Viz kapitola kopírovat




ਲੇਵੀਆਂ 1:12

Následuj nás:

Reklamy


Reklamy