ਲੂਕਾ ਦੀ ਇੰਜੀਲ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)16 ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ Viz kapitolaਪਵਿੱਤਰ ਬਾਈਬਲ (Revised Common Language North American Edition)16 ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜ ਲਿਆਵੇਗਾ । Viz kapitolaਪੰਜਾਬੀ ਮੌਜੂਦਾ ਤਰਜਮਾ16 ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ। Viz kapitolaPunjabi Standard Bible16 ਉਹ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜੇਗਾ। Viz kapitolaਪਵਿੱਤਰ ਬਾਈਬਲ16 “ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ। Viz kapitola |