ਲੂਕਾ ਦੀ ਇੰਜੀਲ 1:39 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। Viz kapitolaਪਵਿੱਤਰ ਬਾਈਬਲ O.V. Bible (BSI)39 ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ Viz kapitolaਪਵਿੱਤਰ ਬਾਈਬਲ (Revised Common Language North American Edition)39 ਇਸ ਘਟਨਾ ਦੇ ਬਾਅਦ ਮਰਿਯਮ ਛੇਤੀ ਹੀ ਤਿਆਰ ਹੋ ਕੇ ਯਹੂਦਿਯਾ ਦੇਸ਼ ਦੇ ਇੱਕ ਪਹਾੜੀ ਸ਼ਹਿਰ ਨੂੰ ਗਈ । Viz kapitolaਪੰਜਾਬੀ ਮੌਜੂਦਾ ਤਰਜਮਾ39 ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ। Viz kapitolaPunjabi Standard Bible39 ਉਨ੍ਹਾਂ ਦਿਨਾਂ ਵਿੱਚ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਇਲਾਕੇ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ Viz kapitolaਪਵਿੱਤਰ ਬਾਈਬਲ39 ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ। Viz kapitola |