ਲੂਕਾ ਦੀ ਇੰਜੀਲ 1:45 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)45 ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ Viz kapitolaਪਵਿੱਤਰ ਬਾਈਬਲ (Revised Common Language North American Edition)45 ਤੂੰ ਧੰਨ ਹੈਂ ਜਿਸ ਨੇ ਪ੍ਰਭੂ ਦੀਆਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਹੈ ਕਿ ਉਹ ਜ਼ਰੂਰ ਪੂਰੀਆਂ ਹੋਣਗੀਆਂ ।” Viz kapitolaਪੰਜਾਬੀ ਮੌਜੂਦਾ ਤਰਜਮਾ45 ਧੰਨ ਹੈ ਉਹ, ਜਿਸ ਨੇ ਪ੍ਰਭੂ ਦੁਆਰਾ ਕਹੀਆਂ ਹੋਈਆਂ ਗੱਲਾਂ ਦੇ ਪੂਰੇ ਹੋਣ ਦਾ ਵਿਸ਼ਵਾਸ ਕੀਤਾ ਹੈ!” Viz kapitolaPunjabi Standard Bible45 ਧੰਨ ਹੈ ਉਹ ਜਿਸ ਨੇ ਇਹ ਵਿਸ਼ਵਾਸ ਕੀਤਾ ਕਿ ਜੋ ਗੱਲਾਂ ਪ੍ਰਭੂ ਵੱਲੋਂ ਉਸ ਨੂੰ ਕਹੀਆਂ ਗਈਆਂ ਉਹ ਪੂਰੀਆਂ ਹੋਣਗੀਆਂ।” Viz kapitolaਪਵਿੱਤਰ ਬਾਈਬਲ45 ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹੜੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।” Viz kapitola |