ਲੂਕਾ ਦੀ ਇੰਜੀਲ 1:49 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)49 ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ। Viz kapitolaਪਵਿੱਤਰ ਬਾਈਬਲ (Revised Common Language North American Edition)49 ਕਿਉਂਕਿ ਮਹਾਨ ਪਰਮੇਸ਼ਰ ਨੇ ਮੇਰੇ ਲਈ ਅਦਭੁੱਤ ਕੰਮ ਕੀਤੇ ਹਨ, ਉਹਨਾਂ ਦਾ ਨਾਮ ਪਵਿੱਤਰ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ49 ਕਿਉਂਕਿ ਸਰਵ ਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਪਵਿੱਤਰ ਹੈ ਉਹਨਾਂ ਦਾ ਨਾਮ। Viz kapitolaPunjabi Standard Bible49 ਕਿਉਂਕਿ ਸਰਬ-ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। Viz kapitolaਪਵਿੱਤਰ ਬਾਈਬਲ49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ। Viz kapitola |