ਲੂਕਾ ਦੀ ਇੰਜੀਲ 1:53 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)53 ਉਹ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਸੱਖਣੇ ਹੱਥ ਤਾਹ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)53 ਉਹਨਾਂ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖ਼ਾਲੀ ਹੱਥ ਵਾਪਸ ਮੋੜ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ53 ਉਹਨਾਂ ਨੇ ਭੁੱਖਿਆ ਨੂੰ ਚੰਗੀਆਂ ਚੀਜ਼ਾਂ ਨਾਲ ਤ੍ਰਿਪਤ ਕੀਤਾ ਅਤੇ ਧਨੀਆਂ ਨੂੰ ਖਾਲੀ ਹੱਥ ਮੋੜ ਦਿੱਤਾ। Viz kapitolaPunjabi Standard Bible53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ ਅਤੇ ਧਨਵਾਨਾਂ ਨੂੰ ਖਾਲੀ ਹੱਥ ਮੋੜ ਦਿੱਤਾ। Viz kapitolaਪਵਿੱਤਰ ਬਾਈਬਲ53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ। Viz kapitola |