Online Bible

- Reklamy -




ਲੂਕਾ ਦੀ ਇੰਜੀਲ 1:55 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

55 ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

55 ਜਿਵੇਂ ਓਸ ਸਾਡੇ ਪਿਉਦਾਦਿਆਂ ਨਾਲ ਬਚਨ ਕੀਤਾ, ਅਬਰਾਹਾਮ ਤੇ ਉਹ ਦੀ ਅੰਸ਼ ਨਾਲ, ਜੁੱਗੋ ਜੁੱਗ ਤਾਈਂ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

55 ਇਹ ਸਭ ਉਹਨਾਂ ਨੇ ਆਪਣੀ ਅਨੰਤ ਦਇਆ ਦੇ ਨਾਲ ਅਬਰਾਹਾਮ ਅਤੇ ਉਸ ਦੇ ਕੁਲ ਦੇ ਸਾਡੇ ਪੁਰਖਿਆਂ ਦੇ ਨਾਲ ਕੀਤੇ ਹੋਏ ਵਾਅਦਿਆਂ ਦੇ ਅਨੁਸਾਰ ਕੀਤਾ ਹੈ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

55 ਜਿਸ ਦਾ ਵਾਅਦਾ ਉਸਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਤੇ ਅਬਰਾਹਾਮ ਅਤੇ ਉਹਨਾਂ ਦੇ ਵੰਸ਼ ਨਾਲ ਸਦਾ ਤੱਕ।”

Viz kapitola kopírovat

Punjabi Standard Bible

55 ਜਿਵੇਂ ਉਸ ਨੇ ਸਾਡੇ ਪੁਰਖਿਆਂ ਅਰਥਾਤ ਅਬਰਾਹਾਮ ਅਤੇ ਉਸ ਦੇ ਵੰਸ਼ ਨਾਲ ਸਦਾ ਲਈ ਵਾਇਦਾ ਕੀਤਾ ਸੀ।

Viz kapitola kopírovat

ਪਵਿੱਤਰ ਬਾਈਬਲ

55 ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”

Viz kapitola kopírovat




ਲੂਕਾ ਦੀ ਇੰਜੀਲ 1:55

Následuj nás:

Reklamy


Reklamy