ਲੂਕਾ ਦੀ ਇੰਜੀਲ 1:58 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ58 ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। Viz kapitolaਪਵਿੱਤਰ ਬਾਈਬਲ O.V. Bible (BSI)58 ਅਰ ਉਹ ਦੇ ਗੁਆਂਢੀਆਂ ਅਤੇ ਸਾਕਾਂ ਨੇ ਸੁਣ ਕੇ ਜੋ ਪ੍ਰਭੁ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਹ ਦੇ ਨਾਲ ਖੁਸ਼ੀ ਮਨਾਈ Viz kapitolaਪਵਿੱਤਰ ਬਾਈਬਲ (Revised Common Language North American Edition)58 ਜਦੋਂ ਉਸ ਦੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਪਤਾ ਲੱਗਾ ਕਿ ਪਰਮੇਸ਼ਰ ਨੇ ਉਸ ਉੱਤੇ ਕਿਰਪਾ ਕੀਤੀ ਹੈ ਤਾਂ ਉਹਨਾਂ ਨੇ ਉਸ ਦੇ ਨਾਲ ਮਿਲ ਕੇ ਖ਼ੁਸ਼ੀ ਮਨਾਈ । Viz kapitolaਪੰਜਾਬੀ ਮੌਜੂਦਾ ਤਰਜਮਾ58 ਜਦੋਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਕਿ ਏਲਿਜਾਬੇਥ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ, ਤਾਂ ਉਹ ਵੀ ਉਹਨਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ। Viz kapitolaPunjabi Standard Bible58 ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਤੇ ਵੱਡੀ ਦਇਆ ਕੀਤੀ ਹੈ ਤਾਂ ਉਸ ਨਾਲ ਖੁਸ਼ੀ ਮਨਾਈ। Viz kapitolaਪਵਿੱਤਰ ਬਾਈਬਲ58 ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ। Viz kapitola |