ਲੂਕਾ ਦੀ ਇੰਜੀਲ 1:59 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ59 ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। Viz kapitolaਪਵਿੱਤਰ ਬਾਈਬਲ O.V. Bible (BSI)59 ਤਾਂ ਐਉਂ ਹੋਇਆ ਜੋ ਓਹ ਅੱਠਵੇਂ ਦਿਨ ਬਾਲਕ ਦੀਆਂ ਸੁੰਨਤਾਂ ਲਈ ਆਏ ਅਰ ਉਹ ਦਾ ਨਾਉਂ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਹ ਦੇ ਪਿਤਾ ਦਾ ਨਾਉਂ ਸੀ Viz kapitolaਪਵਿੱਤਰ ਬਾਈਬਲ (Revised Common Language North American Edition)59 ਯਹੂਦੀਆਂ ਦੀ ਰੀਤ ਅਨੁਸਾਰ ਉਹ ਅਠਵੇਂ ਦਿਨ ਬੱਚੇ ਦੀ ਸੁੰਨਤ ਕਰਨ ਲਈ ਆਏ । ਉਹ ਬੱਚੇ ਦੇ ਪਿਤਾ ਦੇ ਨਾਂ ਉੱਤੇ ਉਸ ਦਾ ਨਾਂ ਜ਼ਕਰਯਾਹ ਰੱਖਣ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ59 ਅੱਠਵੇਂ ਦਿਨ ਉਹ ਬੱਚੇ ਦੀ ਸੁੰਨਤ ਲਈ ਇਕੱਠੇ ਹੋਏ ਅਤੇ ਉਹ ਬੱਚੇ ਦਾ ਨਾਮ ਉਸਦੇ ਪਿਤਾ ਦੇ ਨਾਮ ਉੱਤੇ ਜ਼ਕਰਯਾਹ ਰੱਖਣ ਲੱਗੇ। Viz kapitolaPunjabi Standard Bible59 ਫਿਰ ਇਸ ਤਰ੍ਹਾਂ ਹੋਇਆ ਕਿ ਉਹ ਅੱਠਵੇਂ ਦਿਨ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸ ਦਾ ਨਾਮ ਉਸ ਦੇ ਪਿਤਾ ਦੇ ਨਾਮ ਉੱਤੇ ਜ਼ਕਰਯਾਹ ਰੱਖਣ ਲੱਗੇ। Viz kapitolaਪਵਿੱਤਰ ਬਾਈਬਲ59 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸ ਦੇ ਪਿਤਾ ਦਾ ਨਾਉਂ ਸੀ। Viz kapitola |