ਲੂਕਾ ਦੀ ਇੰਜੀਲ 1:60 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। Viz kapitolaਪਵਿੱਤਰ ਬਾਈਬਲ O.V. Bible (BSI)60 ਪਰ ਉਹ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਹ ਯੂਹੰਨਾ ਸਦਾਵੇਗਾ Viz kapitolaਪਵਿੱਤਰ ਬਾਈਬਲ (Revised Common Language North American Edition)60 ਪਰ ਇਲੀਸਬਤ ਨੇ ਕਿਹਾ, “ਨਹੀਂ, ਬੱਚੇ ਦਾ ਨਾਂ ਯੂਹੰਨਾ ਰੱਖਿਆ ਜਾਵੇਗਾ ।” Viz kapitolaਪੰਜਾਬੀ ਮੌਜੂਦਾ ਤਰਜਮਾ60 ਪਰ ਬੱਚੇ ਦੀ ਮਾਤਾ ਨੇ ਕਿਹਾ, “ਨਹੀਂ! ਇਸਦਾ ਨਾਮ ਯੋਹਨ ਹੋਵੇਗਾ!” Viz kapitolaPunjabi Standard Bible60 ਪਰ ਉਸ ਦੀ ਮਾਂ ਨੇ ਕਿਹਾ, “ਨਹੀਂ, ਸਗੋਂ ਇਹ ਯੂਹੰਨਾ ਕਹਾਵੇਗਾ।” Viz kapitolaਪਵਿੱਤਰ ਬਾਈਬਲ60 ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।” Viz kapitola |