ਲੂਕਾ ਦੀ ਇੰਜੀਲ 1:71 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, Viz kapitolaਪਵਿੱਤਰ ਬਾਈਬਲ O.V. Bible (BSI)71 ਭਈ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਕਿੜ ਰੱਖਦੇ ਹਨ ਛੁਟਕਾਰਾ ਦੇਵੇ, Viz kapitolaਪਵਿੱਤਰ ਬਾਈਬਲ (Revised Common Language North American Edition)71 ਉਹ ਸਾਡੇ ਵੈਰੀਆਂ ਤੋਂ ਸਾਨੂੰ ਬਚਾਉਣਗੇ ਅਤੇ ਨਫ਼ਰਤ ਕਰਨ ਵਾਲਿਆਂ ਤੋਂ ਸਾਨੂੰ ਛੁਟਕਾਰਾ ਦੇਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ71 ਸਾਡੇ ਦੁਸ਼ਮਣਾਂ ਤੋਂ ਮੁਕਤੀ, ਅਤੇ ਉਹਨਾਂ ਸਾਰਿਆਂ ਦੇ ਹੱਥੋਂ ਜੋ ਸਾਨੂੰ ਨਫ਼ਰਤ ਕਰਦੇ ਹਨ Viz kapitolaPunjabi Standard Bible71 ਅਰਥਾਤ ਸਾਨੂੰ ਸਾਡੇ ਵੈਰੀਆਂ ਅਤੇ ਸਭ ਨਫ਼ਰਤ ਕਰਨ ਵਾਲਿਆਂ ਦੇ ਹੱਥੋਂ ਛੁਟਕਾਰਾ ਦਿੱਤਾ Viz kapitolaਪਵਿੱਤਰ ਬਾਈਬਲ71 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ। Viz kapitola |