ਲੂਕਾ ਦੀ ਇੰਜੀਲ 1:75 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ। Viz kapitolaਪਵਿੱਤਰ ਬਾਈਬਲ O.V. Bible (BSI)75 ਉਮਰ ਭਰ ਉਹ ਦੇ ਅੱਗੇ ਪਵਿੱਤ੍ਰਤਾਈ ਤੇ ਧਰਮ ਨਾਲ ਬੇਧੜਕ ਉਹ ਦੀ ਉਪਾਸਨਾ ਕਰੀਏ। Viz kapitolaਪਵਿੱਤਰ ਬਾਈਬਲ (Revised Common Language North American Edition)75 ਜੀਵਨ ਭਰ ਉਹਨਾਂ ਦੀ ਭਗਤੀ ਪਵਿੱਤਰਤਾ ਅਤੇ ਸੱਚਾਈ ਨਾਲ ਕਰੀਏ । Viz kapitolaਪੰਜਾਬੀ ਮੌਜੂਦਾ ਤਰਜਮਾ75 ਕਿ ਅਸੀਂ ਪਵਿੱਤਰਤਾ ਅਤੇ ਧਾਰਮਿਕਤਾ ਵਿੱਚ ਜੀਵਨ ਭਰ ਉਹਨਾਂ ਦੀ ਸੇਵਾ ਕਰ ਸਕੀਏ। Viz kapitolaPunjabi Standard Bible75 ਆਪਣੀ ਸਾਰੀ ਜ਼ਿੰਦਗੀ ਉਸ ਦੇ ਸਨਮੁੱਖ ਨਿਡਰਤਾ ਨਾਲ ਪਵਿੱਤਰਤਾ ਅਤੇ ਧਾਰਮਿਕਤਾ ਸਹਿਤ ਉਸ ਦੀ ਸੇਵਾ ਕਰੀਏ। Viz kapitolaਪਵਿੱਤਰ ਬਾਈਬਲ75 ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ। Viz kapitola |