Online Bible

- Reklamy -




ਮਲਾਕੀ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੀਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ ਅਤੇ ਹਰ ਥਾਂ ਉੱਤੇ ਮੇਰੇ ਨਾਮ ਲਈ ਧੂਪ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜਾਉਣਗੇ ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ

Viz kapitola kopírovat

ਪਵਿੱਤਰ ਬਾਈਬਲ

11 “ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।

Viz kapitola kopírovat




ਮਲਾਕੀ 1:11

Následuj nás:

Reklamy


Reklamy