Online Bible

- Reklamy -




ਮਲਾਕੀ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ

Viz kapitola kopírovat

ਪਵਿੱਤਰ ਬਾਈਬਲ

12 “ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।

Viz kapitola kopírovat




ਮਲਾਕੀ 1:12

Následuj nás:

Reklamy


Reklamy