ਮੱਤੀਯਾਹ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। Viz kapitolaਪਵਿੱਤਰ ਬਾਈਬਲ O.V. Bible (BSI)1 ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)1 ਯਿਸੂ ਮਸੀਹ ਦੇ ਵੰਸ ਦਾ ਲੇਖਾ ਇਸ ਤਰ੍ਹਾਂ ਹੈ, ਉਹ ਦਾਊਦ ਦੇ ਵੰਸ ਵਿੱਚੋਂ ਸਨ ਜਿਹੜਾ ਅਬਰਾਹਾਮ ਦੇ ਵੰਸ ਵਿੱਚੋਂ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ1 ਯਿਸ਼ੂ ਮਸੀਹ ਦੀ ਵੰਸ਼ਾਵਲੀ, ਅਬਰਾਹਾਮ ਦੇ ਵੰਸ਼ ਵਿੱਚੋਂ: ਦਾਵੀਦ ਦਾ ਪੁੱਤਰ। Viz kapitolaPunjabi Standard Bible1 ਯਿਸੂ ਮਸੀਹ ਦੀ ਕੁਲ-ਪੱਤਰੀ ਜਿਹੜਾ ਅਬਰਾਹਾਮ ਦੇ ਵੰਸ਼ਜ ਦਾਊਦ ਦੀ ਸੰਤਾਨ ਸੀ। Viz kapitolaਪਵਿੱਤਰ ਬਾਈਬਲ1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ। Viz kapitola |