ਮੱਤੀਯਾਹ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। Viz kapitolaਪਵਿੱਤਰ ਬਾਈਬਲ O.V. Bible (BSI)11 ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।। Viz kapitolaਪਵਿੱਤਰ ਬਾਈਬਲ (Revised Common Language North American Edition)11 ਯੋਸ਼ੀਯਾਹ ਯਕਾਨਯਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ । ਇਹਨਾਂ ਦੇ ਸਮੇਂ ਇਸਰਾਏਲ ਨੂੰ ਬੰਦੀ ਬਣਾ ਕੇ ਬਾਬਲ ਵਿੱਚ ਲੈ ਜਾਇਆ ਗਿਆ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ11 ਯੋਸ਼ਿਆਹ ਤੋਂ ਬਾਬੇਲ ਪੁੱਜਣ ਦੇ ਸਮੇਂ ਯਖੋਨਿਆ ਅਤੇ ਉਸਦੇ ਭਰਾ ਪੈਦਾ ਹੋਏ। Viz kapitolaPunjabi Standard Bible11 ਅਤੇ ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਸਮੇਂ ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਸ ਦੇ ਭਰਾ ਪੈਦਾ ਹੋਏ। Viz kapitolaਪਵਿੱਤਰ ਬਾਈਬਲ11 ਯੋਸ਼ੀਯਾਹ, ਯਕਾਨਯਾਹ, ਅਤੇ ਉਸ ਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। Viz kapitola |