ਮੱਤੀਯਾਹ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। Viz kapitolaਪਵਿੱਤਰ ਬਾਈਬਲ O.V. Bible (BSI)14 ਅਤੇ ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ Viz kapitolaਪਵਿੱਤਰ ਬਾਈਬਲ (Revised Common Language North American Edition)14 ਅੱਜ਼ੋਰ ਸਾਦੋਕ ਦਾ, ਸਾਦੋਕ ਯਾਕੀਨ ਦਾ ਅਤੇ ਯਾਕੀਨ ਅਲੀਹੂਦ ਦਾ ਪਿਤਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ14 ਆਜੋਰ ਤੋਂ ਸਾਦੋਕ, ਸਾਦੋਕ ਤੋਂ ਆਖਿਮ, ਆਖਿਮ ਤੋਂ ਏਲਿਹੂਦ ਪੈਦਾ ਹੋਇਆ, Viz kapitolaPunjabi Standard Bible14 ਅੱਜ਼ੋਰ ਤੋਂ ਸਾਦੋਕ ਪੈਦਾ ਹੋਇਆ, ਸਾਦੋਕ ਤੋਂ ਯਾਕੀਨ ਪੈਦਾ ਹੋਇਆ ਅਤੇ ਯਾਕੀਨ ਤੋਂ ਅਲੀਹੂਦ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ14 ਅੱਜ਼ੋਰ ਸਾਦੋਕ ਦਾ ਪਿਤਾ ਸੀ। ਸਾਦੋਕ ਯਾਕੀਮ ਦਾ ਪਿਤਾ ਸੀ। ਯਾਕੀਮ ਅਲੀਹੂਦ ਦਾ ਪਿਤਾ ਸੀ। Viz kapitola |