ਮੀਕਾਹ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾਹ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦਾ ਸਿਆਪਾ ਤੁਹਾਥੋਂ ਉਸ ਦੀ ਪਨਾਹ ਗਾਹ ਲੈ ਲਵੇਗਾ। Viz kapitolaਪਵਿੱਤਰ ਬਾਈਬਲ11 ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ। Viz kapitola |