ਮੀਕਾਹ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਮਾਰੋਥ ਦੀ ਵਾਸਣ ਨੇਕੀ ਲਈ ਤੜਫਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੀਕ ਆਣ ਪਈ ਹੈ। Viz kapitolaਪਵਿੱਤਰ ਬਾਈਬਲ12 ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ। Viz kapitola |